ਬੇਦਖਲੀ ਰੱਦ

May 27, 2026 Punjabi Page 5

ਬੇਦਖਲੀ ਰੱਦ

ਮੈਂ ਗੁਰਦੇਵ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਪਿੰਡ ਨੱਥੂਵਾਲਾ ਗਰਬੀ ਤਹਿ: ਬਾਘਾਪੁਰਾਣਾ ਜ਼ਿਲ੍ਹਾ ਮੋਗਾ ਬਿਆਨ ਕਰਦਾ ਹਾਂ ਕਿ ਮੈਂ ਆਪਣੇ ਲੜਕੇ ਪਰਮਪਾਲ ਸਿੰਘ ਦਾ ਇਸਦੀ ਪਤਨੀ ਪਰਮਜੀਤ ਕੌਰ ਨੂੰ ਕਹਿਣੇ ਤੋਂ ਬਾਹਰ ਹੋਣ ਕਰਕੇ ਮਿਤੀ 09-05-2026 ਨੂੰ ਬੇਦਖਲ ਕੀਤਾ ਸੀ। ਹੁਣ ਉਕਤ ਦੋਵੇਂ ਮੇਰੇ ਕਹਿਣੇ ਵਿੱਚ ਹਨ। ਮੈਂ ਇਨ੍ਹਾਂ ਦੀ ਬੇਦਖਲੀ ਰੱਦ ਕਰਦਾ ਹਾਂ। ਹੁਣ ਇਹ ਪਹਿਲਾਂ ਵਾਂਗ ਮੇਰੀ ਚੱਲ-ਅਚੱਲ ਜਾਇਦਾਦ ਦੇ ਵਾਰਸ ਹੋਣਗੇ। ਸੰਬੰਧਤ ਨੋਟ ਕਰਨ।

Discussion

Be the first to comment

Join in

Leave a comment

Your Email address will not be published.