ਦੇਸ਼ ਭਗਤਾਂ ਦੀ ਯੂਨੀਵਰਸਿਟੀ ਸਨ ਪ੍ਰੋ. ਮਲਵਿੰਦਰ ਜੀਤ ਸਿੰਘ ਬੇਦੀ

May 23, 2026 Punjabi Page 6

ਦੇਸ਼ ਭਗਤਾਂ ਦੀ ਯੂਨੀਵਰਸਿਟੀ ਸਨ ਪ੍ਰੋ. ਮਲਵਿੰਦਰ ਜੀਤ ਸਿੰਘ ਬੇਦੀ

ਬੇਅੰਤ ਸਿੰਘ

ਪੰਜਾਬੀ ਪੱਤਰਕਾਰ, ਲੇਖਕ ਅਤੇ ਕਾਲਮਨਵੀਸ। ਮੋਬਾਈਲ : 94178 13072

ਸੰਸਾਰ ਵਿੱਚ ਰੰਗ ਬਿਰੰਗੇ ਲੋਕ ਰਹਿੰਦੇ ਹਨ। ਉਹ ਅਨੇਕ ਧਰਮਾਂ, ਜਾਤਾਂ-ਗੋਤਾਂ ਤੇ ਕਬੀਲਿਆਂ ਦੇ ਮੈਂਬਰ ਅਤੇ ਵੱਖ-ਵੱਖ ਦੇਸ਼ਾਂ ਦੇ ਵਾਸੀ ਹਨ। ਸਾਰੇ ਲੋਕਾਂ ਦੇ ਸੁਭਾਅ ਅਤੇ ਸੋਚ ਵੱਖ-ਵੱਖ ਹੁੰਦੇ ਹਨ। ਸਮਾਜ ਤੌਰ ‘ਤੇ ਦੋ ਤਰ੍ਹਾਂ ਦੇ ਲੋਕਾਂ ਦੀ ਭੂਮਿਕਾ ਹੁੰਦੀ ਹੈ। ਬਹੁਤੇ ਲੋਕ ਤਾਂ ਸੰਸਾਰ ਵਿੱਚ ਆਉਂਦੇ ਹਨ ਅਤੇ ਜਨਮ ਮਰਨ ਦਾ ਜੀਵਨ ਚੱਕਰ ਪੂਰਾ ਕਰਕੇ ਇਸ ਸੰਸਾਰ ਤੋਂ ਕੂਚ ਕਰ ਜਾਂਦੇ ਹਨ। ਇਸ ਵਿੱਚ ਕੁੱਝ ਵਿਰਲੇ ਹੀ ਵਿਅਕਤੀ ਅਜਿਹੇ ਹੁੰਦੇ ਹਨ, ਜੋ ਆਪਣੀ ਦੂਰਅੰਦੇਸ਼ੀ ਅਤੇ ਦ੍ਰਿੜ੍ਹ ਇਰਾਦੇ ਨਾਲ ਸਮਾਜ ਵਿੱਚ ਵਿਲੱਖਣ ਤੇ ਵੱਖਰੀ ਕਿਸ

Discussion

Be the first to comment

Join in

Leave a comment

Your Email address will not be published.