ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅਵੱਲ ਦਰਜਾਬੰਦੀ ਦਾ ਜਸ਼ਨ ਮਨਾਇਆ