ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਭੂਮੀਗਤ ਬਿਜਲੀ ਤਾਰਾਂ ਪ੍ਰੋਜੈਕਟ ਦੀ ਸ਼ੁਰੂਆਤ
ਪਿੰਡਾਂ ਨੂੰ ਬਿਜਲੀ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ
ਪੰਜਾਬ ਟਾਈਮਜ਼ ਬਿਊਰੋ
ਮਾਲੇਰਕੋਟਲਾ ਮਿੱਥੂ ਸਿੰਘ
ਦਿੜ੍ਹਬਾ ਮੰਡੀ, 19 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ‘ਖੰਭਾ-ਮੁਕਤ’ ਸੂਬਾ ਬਣਾਉਣ ਲਈ ਅੱਜ ਇੱਥੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗ੍ਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਨੇ ਸਮੁੱਚੇ ਪਿੰ