ਭਾਰਤ ਵੱਲੋਂ ਅਫਰੀਕੀ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ
ਮਾਮਲਾ ਇਬੋਲਾ ਦੀ ਵੱਧ ਰਹੀ ਦਹਿਸ਼ਤ ਅਤੇ ਪ੍ਰਭਾਵਿਤ ਹੋ ਰਹੇ ਲੋਕਾਂ ਦਾ
ਨਵੀਂ ਦਿੱਲੀ, 21 ਮਈ- ਭਾਰਤ ਨੇ ਇਬੋਲਾ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਜਾਂ ਉਥੋਂ ਲੰਘਣ (ਟਰਾਂਜ਼ਿਟ) ਵਾਲੇ ਯਾਤਰੀਆਂ ਲਈ ਇੱਕ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਲੰਡਨ ਜਾਂ ਨਿਊਯਾਰਕ ਦੇ ਇਤਿਹਾਸ ਵਾਲੇ ਲੋਕਾਂ ਨੂੰ ਇਮੀਗ੍ਰੇਸ਼ਨ ਕਲੀਅਰੈਂਸ ਤੋਂ ਪਹਿਲਾਂ ਭਾਰਤ ਹਵਾਈ ਅੱਡੇ ਦੇ ਸਿਹਤ ਅਧਿਕਾਰੀਆਂ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ।
ਡਾਇਰੈਕਟੋਰੇਟ ਜਨਰਲ ਆਫ ਹੈਲਥ ਸਰਵਿਸਿਜ਼ ਦੁਆਰਾ ਜਾਰੀ ਕੀਤੀ ਗਈ ਐਡਵਾਈਜ਼ਰੀ ਵਿੱਚ ਵਿਸ਼ੇਸ਼ ਤੌਰ ‘ਤੇ ਡੈਮੋਕ੍ਰੇਟਿਕ ਰਿਪਬਲਿਕ ਆਫ ਕਾਂਗੋ, ਯੂਗਾਂਡਾ ਅਤੇ ਦੱਖਣੀ ਸੁਡਾਨ ਤੋਂ ਆਉਣ ਵਾਲੇ ਯਾਤਰੀਆਂ ਦਾ ਜ਼ਿਕਰ ਕੀਤਾ