ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਸ. ਹਰਪਾਲ ਸਿੰਘ ਚੀਮਾ

May 26, 2026 Punjabi Page 1

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਸ. ਹਰਪਾਲ ਸਿੰਘ ਚੀਮਾ

ਪੰਜਾਬ ਟਾਈਮਜ਼ ਵਿਸ਼ੇਸ਼ ਬਲਜੀਤ ਸਿੰਘ ਬਰਾੜ

ਮਲੋਟ, 25 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਨੇ ਪਿਛਲੇ 10 ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਲਗਾਤਾਰ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਵਾਰ ਵਾਰ ਕੀਤੇ ਵਾਧੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਕਰੀਬ 8 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ, ਜਿਸ ਨਾਲ ਕਿਸਾਨ, ਟਰਾਂਸਪੋਰਟਰ, ਵਪਾਰੀ ਅਤੇ ਮੱਧ ਵਰਗੀ ਪਰਿਵਾਰ ਹੋਰ ਵੀ ਡੂੰਘੇ ਆਰਥਿਕ ਸੰਕਟ ਵਿੱਚ ਫਸ ਗਏ ਹਨ। ਉਨ੍ਹਾਂ ਪ੍ਰਧਾਨ ਮੰਤਰੀ ਕਿ ਜਿੱਥ

QR code