ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ ‘ਬੇਗਮਪੁਰੇ ਦਾ ਵਾਸੀ’ ਦਾ ਮੰਚਨ

May 26, 2026 Punjabi Page 7

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ ‘ਬੇਗਮਪੁਰੇ ਦਾ ਵਾਸੀ’ ਦਾ ਮੰਚਨ

ਅੰਮ੍ਰਿਤਸਰ, 25 ਮਈ (ਪੰਜਾਬ ਟਾਈਮਜ਼ ਬਿਊਰੋ)- ਉੱਘੇ ਕਲਾਕਾਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ ਦਾ ਸਫ਼ਲਤਾਪੂਰਵਕ ਮੰਚਨ ਕੀਤਾ ਗਿਆ। ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਵਿਚਾਰਾਂ ਦੀਆਂ ਮਹਾਨ ਸਿੱਖਿਆਵਾਂ ਤੇ ਆਧਾਰਿਤ ਨਾਟਕ ‘ਬੇਗਮਪੁਰੇ ਦਾ ਵਾਸੀ’ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਖੇਡਿਆ ਗਿਆ। ਇਸ ਨਾਟਕ ਦੇ ਲੇਖਕ ਅਤੇ ਨਿਰਦੇਸ਼ਕ ਨਾਮ

QR code