ਬੇਦ/ਇਸ਼ਤਿਹਾਰ
ਬੇਦਖਲੀ ਨੋਟਿਸ
ਮੈਂ ਜੋਗਿੰਦਰ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਪਿੰਡ ਬਾਘਾ, ਤਹਿ ਸਮਰਾਲਾ, ਜਿਲ੍ਹਾ ਲੁਧਿਆਣਾ ਬਿਆਨ ਕਰਦਾ ਹਾਂ ਕਿ ਮੇਰਾ ਲੜਕਾ ਮਨਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬਾਘਾ ਮੇਰੇ ਕਹਿਣੇ ਤੋਂ ਬਾਹਰ ਹੈ ਅਤੇ ਬੁਰੀ ਸੰਗਤ ਦਾ ਸ਼ਿਕਾਰ ਹੋ ਗਿਆ ਹੈ। ਇਸ ਲਈ ਮੈਂ ਆਪਣੇ ਲੜਕੇ ਮਨਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬਾਘਾ ਨੂੰ ਆਪਣੀ ਚੱਲ ਅਤੇ ਅਚੱਲ ਜਾਇਦਾਦ ਤੋਂ ਬੇਦਖਲ ਕਰਦਾ ਹਾਂ। ਇਸ ਦੇ ਕਿਸੇ ਵੀ ਲੈਣ ਦੇਣ ਨਾਲ ਮੇਰਾ ਅਤੇ ਮੇਰੇ ਪਰਿਵਾਰ ਦਾ ਕੋਈ ਲੈਣਾ ਦੇਣਾ ਜਾਂ ਤਾਲੁਕ ਵਾਸਤਾ ਨਹੀਂ ਹੈ। ਇਸ ਨਾਲ ਕਿਸੇ ਕਿਸਮ ਦਾ ਲੈਣ ਦੇਣ ਕਰਨ ਵਾਲਾ ਹਰ ਤਰ੍ਹਾਂ ਦੇ ਲੈਣ ਦੇਣ ਲਈ ਆਪ ਹੀ ਜਿੰਮੇਵਾਰ ਹੋਵੇਗਾ।
ਮੈਂ, ਸਤੀਸ਼ ਕੁਮਾਰ ਪੁੱਤਰ ਦੀਨਾ ਨਾਥ ਵਾਸੀ ਮਕਾਨ ਨੰਬਰ 30/1496, ਆਦਰਸ਼ ਕਲੋਨੀ, ਅਬੋਹਰ ਰੋਡ, ਫਾਜਿਲਕਾ (ਪੰਜਾਬ) ਬਿਆਨ ਕਰਦਾ ਹਾਂ ਕਿ ਮੇਰਾ ਲੜਕਾ ਮੋਹਿਤ ਕੁਮਾਰ ਅਤੇ ਉਸ ਦੀ ਪਤਨੀ ਪੂਜਾ ਰਾਣੀ ਅਤੇ ਉਹਨਾਂ ਦੇ ਦੋ ਬੱਚੇ ਵਰਿੰਦਰ, ਮੋਹਨੀ ਮੇਰੇ ਕਹਿਣੇ ਤੋਂ ਬਾਹਰ ਹਨ ਅਤੇ ਮੇਰੇ ਪਰਿਵਾਰ ਨਾਲ ਹਰ ਸਮੇਂ ਲੜਾਈ ਝਗੜਾ ਕਰਦੇ ਹਨ। ਮੈਂ ਇਹਨਾਂ ਨੂੰ ਆਪਣੀ ਸਾਰੀ ਚੱਲ-ਅਚੱਲ ਜਾਇਦਾਦ ਤੋਂ ਬੇਦਖਲ ਕਰਦਾ ਹਾਂ। ਇਹਨਾਂ ਨਾਲ ਲੈਣ-ਦੇਣ ਕਰਨ ਵਾਲਾ ਖੁਦ ਜਿੰਮੇਵਾਰ ਹੋਵੇਗਾ, ਮੇਰੀ ਜਾਂ ਮੇਰੇ ਪਰਿਵਾਰ ਦੀ ਕੋਈ ਜਿੰਮੇਵਾਰੀ ਨਹੀਂ ਹੋਵੇਗੀ। ਸਬੰਧਤ ਨੋਟ ਕਰਨ।
ਮੈਂ ਨਰਿੰਦਰ ਕੌਰ ਪਤਨੀ ਜਸਦੇਵ ਸਿੰਘ ਵਾਸੀ ਪਿੰਡ ਲੁਹਾਰਾ, ਪੁਆਧਰਾ, ਜਲੰਧਰ ਬਿਆਨ ਕਰਦੀ ਹਾਂ ਕਿ ਮੈਂ ਆਪਣੇ ਲੜਕੇ ਜਸਵਿੰਦਰ ਸਿੰਘ ਨੂੰ ਆਪਣੀ ਚੱਲ ਅਤੇ ਅਚੱਲ ਜਾਇਦਾਦ ਵਿੱਚੋਂ ਬੇਦਖਲ ਕਰਦੀ ਹਾਂ। ਜਿਸਦਾ ਵੀ ਇਸ ਨਾਲ ਕੋਈ ਲੈਣ ਦੇਣ ਕਰੇਗਾ ਜਾਂ ਕੋਈ ਸਬੰਧ ਰੱਖੇਗਾ ਉਹ ਖੁਦ ਜਿੰਮੇਵਾਰ ਹੋਵੇਗਾ ਜਿਸ ਵਿੱਚ ਮੇਰੀ ਜਾਂ ਮੇਰੇ ਪਰਿਵਾਰ ਦੀ ਕੋਈ ਜਿੰਮੇਵਾਰੀ ਨਹੀਂ ਹੋਵੇਗੀ। ਸਬੰਧਤ ਨੋਟ ਕਰਨ।
ਮੈਂ ਮੁਹੰਮਦ ਜਾਫਰ ਹੁਸੈਨ ਪੁੱਤਰ ਬਰਕਤੀ ਖਾਨ ਵਾਸੀ ਬਰੀਵਾਲਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਬਿਆਨ ਕਰਦਾ ਹਾਂ ਕਿ ਮੇਰੀ ਬੇਟੀ ਸ਼ਾਹਿਨਾ ਜੋ ਕਿ ਮੇਰੇ ਕਹਿਣੇ ਤੋਂ ਬਾਹਰ ਹੈ ਅਤੇ ਮੇਰੀ ਬੇਟੀ ਗੱਲ ਨਹੀਂ ਮੰਨਦੀ। ਇਸ ਲਈ ਮੈਂ ਆਪਣੀ ਬੇਟੀ ਸ਼ਾਹਿਨਾ ਨੂੰ ਆਪਣੀ ਚੱਲ ਅਤੇ ਅਚੱਲ ਜਾਇਦਾਦ ਤੋਂ ਬੇਦਖਲ ਕਰਦਾ ਹਾਂ। ਅੱਜ ਤੋਂ ਬਾਅਦ ਮੇਰੀ ਬੇਟੀ ਸ਼ਾਹਿਨਾ ਨਾਲ ਵਾਸਤਾ ਰੱਖਣ ਜਾਂ ਲੈਣ ਦੇਣ ਕਰਨ ਵਾਲਾ ਵਿਅਕਤੀ ਖੁਦ ਜਿੰਮੇਵਾਰ ਹੋਵੇਗਾ। ਮੇਰੀ ਜਾਂ ਮੇਰੇ ਪਰਿਵਾਰ ਦੀ ਕੋਈ ਜਿੰਮੇਵਾਰੀ ਨਹੀਂ ਹੋਵੇਗੀ।
ਮੈਂ ਕੇਵਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਸੋਖੀ ਕਲਾਂ ਤਹਿਸੀਲ ਸ਼ਾਹਕੋਟ ਜਿਲ੍ਹਾ ਮੋਗਾ ਸੂਚਿਤ ਕਰਦਾ ਹਾਂ ਕਿ ਮੇਰੀ ਲੜਕੀ ਹਰਜੋਤ ਕੌਰ ਜੋ ਕਿ ਮੇਰੇ ਕਹਿਣੇ ਤੋਂ ਬਾਹਰ ਹੈ ਨੂੰ ਮੈਂ ਆਪਣੀ ਸਾਰੀ ਚੱਲ-ਅਚੱਲ ਜਾਇਦਾਦ ਤੋਂ ਬੇਦਖਲ ਕਰਦਾ ਹਾਂ। ਇਸ ਨਾਲ ਲੈਣ-ਦੇਣ ਕਰਨ ਵਾਲਾ ਖੁਦ ਜਿੰਮੇਵਾਰ ਹੋਵੇਗਾ। ਮੇਰੀ ਜਾਂ ਮੇਰੇ ਪਰਿਵਾਰ ਦੇ ਕਿਸੇ ਵੀ ਮੈਂਬਰ ਦੀ ਇਸ ਵਿੱਚ ਕੋਈ ਜਿੰਮੇਵਾਰੀ ਨਹੀਂ ਹੋਵੇਗੀ। ਸਬੰਧਤ ਨੋਟ ਕਰਨ।
ਮੈਂ, ਸੰਤੋਸ਼ ਕੁਮਾਰ ਪੁੱਤਰ ਧਰਮ ਚੰਦ ਵਾਸੀ ਮਕਾਨ ਨੰਬਰ ਬਲਬੂਲ ਮੇਜ-251, ਤਰਬਾਟ ਮਹੁੱਲਾ, ਬਸਤੀ ਸ਼ੇਖ, ਡਾਕਖਾਨਾ ਬਸਤੀ ਗੁਜਾਂ, ਜਲੰਧਰ-1, ਜਿਲ੍ਹਾ ਜਲੰਧਰ, ਪੰਜਾਬ-144002 ਬਿਆਨ ਕਰਦਾ ਹਾਂ ਕਿ ਮੇਰਾ ਲੜਕਾ ਕਿਸ਼ਨ ਤੇ ਮੇਰੀ ਨੂੰਹ ਮਨੋਜ ਪਤਨੀ ਕਿਸ਼ਨ ਮੇਰੇ ਕਹਿਣੇ ਤੋਂ ਬਾਹਰ ਹਨ ਅਤੇ ਆਪਣੀ ਮਨ ਮਰਜੀ ਕਰਦੇ ਹਨ। ਇਸ ਲਈ ਮੈਂ ਇਹਨਾਂ ਨੂੰ ਆਪਣੀ ਚੱਲ ਤੇ ਅਚੱਲ ਜਾਇਦਾਦ ਤੋਂ ਬੇਦਖਲ ਕਰਦਾ ਹਾਂ। ਇਹਨਾਂ ਨਾਲ ਲੈਣ ਦੇਣ ਕਰਨ ਵਾਲਾ ਖੁਦ ਜਿੰਮੇਵਾਰ ਹੋਵੇਗਾ। ਮੇਰੀ ਜਾਂ ਮੇਰੇ ਪਰਿਵਾਰ ਦੀ ਕੋਈ ਜਿੰਮੇਵਾਰੀ ਨਹੀਂ ਹੋਵੇਗੀ। ਸਬੰਧਤ ਨੋਟ ਕਰਨ।
ਮੈਂ ਹਰਬਿਲਾਸ ਸਿੰਘ ਪੁੱਤਰ ਠਾਕੁਰ ਸਿੰਘ ਵਾਸੀ ਪਿੰਡ ਛੋਟੀ ਗਾਹੀ ਸਬ ਤਹਿਸੀਲ ਰਾਮ ਕਲੀ ਜਿਲ੍ਹਾ ਲੁਧਿਆਣਾ ਬਿਆਨ ਕਰਦਾ ਹਾਂ ਕਿ ਮੇਰਾ ਲੜਕਾ ਸੰਦੀਪ ਸਿੰਘ ਜੋ ਮੇਰੀ ਕੁੜੀ ਹੈ ਅਤੇ ਮੇਰੀ ਨੂੰਹ ਮਨਦੀਪ ਕੌਰ ਦੋਵੇਂ ਮੇਰੇ ਕਹਿਣੇ ਤੋਂ ਬਾਹਰ ਹਨ। ਮੇਰਾ ਅਤੇ ਮੇਰੀ ਪਤਨੀ ਬਲਜਿੰਦਰ ਕੌਰ ਨਾਲ ਅਕਸਰ ਲੜਾਈ ਝਗੜਾ ਕਰਦੇ ਹਨ ਅਤੇ ਸਾਨੂੰ ਧਮਕੀਆਂ ਦਿੰਦੇ ਰਹਿੰਦੇ ਹਨ ਕਿ ਤੁਹਾਡੇ ਸਿਰ ਚੜ੍ਹਕੇ ਮਰ ਜਾਵਾਂਗੇ। ਇਸ ਲਈ ਮੈਂ ਲੜਕੇ ਸੰਦੀਪ ਸਿੰਘ ਤੇ ਨੂੰਹ ਮਨਦੀਪ ਕੌਰ ਦੋਵਾਂ ਨੂੰ ਆਪਣੀ ਚੱਲ-ਅਚੱਲ ਜਾਇਦਾਦ ਵਿੱਚੋਂ ਬੇਦਖਲ ਕਰਦਾ ਹਾਂ। ਇਹਨਾਂ ਨਾਲ ਲੈਣ ਦੇਣ ਕਰਨ ਵਾਲਾ ਆਪ ਖੁਦ ਜਿੰਮੇਵਾਰ ਹੋਵੇਗਾ। ਮੇਰੀ ਕੋਈ ਜਿੰਮੇਵਾਰੀ ਨਹੀਂ ਹੋਵੇਗੀ। ਸਬੰਧਤ ਨੋਟ ਕਰਨ।
ਮੈਂ ਜਸਦੇਵ ਸਿੰਘ ਸਪੁੱਤਰ ਮੇਲਾ ਸਿੰਘ ਵਾਸੀ ਪਿੰਡ ਗੋਹਲਵੜ ਤਹਿਸੀਲ ਤੇ ਜਿਲ੍ਹਾ ਤਰਨ ਤਾਰਨ ਮੈਂ ਲੜਕੇ ਕੇਵਲਦੀਪ ਸਿੰਘ ਆਧਾਰ ਕਾਰਡ ਨੰਬਰ 337927500221 ਅਤੇ ਉਸਦੀ ਘਰਵਾਲੀ ਮਨਪ੍ਰੀਤ ਕੌਰ ਮੇਰੇ ਕਹਿਣੇ ਤੋਂ ਬਾਹਰ ਹੈ ਇਸ ਲਈ ਮੈਂ ਦੋਨਾਂ ਨੂੰ ਆਪਣੀ ਚੱਲ ਤੇ ਅਚੱਲ ਜਾਇਦਾਦ ਤੋਂ ਬੇਦਖਲ ਕਰਦੀ ਹਾਂ। ਅੱਜ ਤੋਂ ਬਾਅਦ ਮੇਰਾ ਇਹਨਾਂ ਦੋਨਾਂ ਨਾਲ ਕੋਈ ਵੀ ਤਾਲੁਕ ਵਾਸਤਾ ਨਹੀਂ ਹੈ ਤੇ ਇਹਨਾਂ ਨਾਲ ਲੈਣ ਦੇਣ ਕਰਨ ਵਾਲਾ ਖੁਦ ਜਿੰਮੇਵਾਰ ਹੋਵੇਗਾ।
ਮੈਂ ਜਗਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਗਲੀ ਨੰ. 03 ਦੀਪ ਮੈਰਿਜ ਪੈਲਸ ਤਰਨ ਤਾਰਨ ਤਹਿ ਤੇ ਜਿਲ੍ਹਾ ਤਰਨ ਤਾਰਨ ਬਿਆਨ ਕਰਦਾ ਹਾਂ ਕਿ ਮੇਰਾ ਲੜਕਾ ਸਾਹਿਲ ਸਿੰਘ ਜੋ ਕਿ ਮੇਰੇ ਕਹਿਣੇ ਤੋਂ ਬਾਹਰ ਹੈ। ਮੈਂ ਇਸ ਨੂੰ ਆਪਣੀ ਚੱਲ-ਅਚੱਲ ਜਾਇਦਾਦ ਤੋਂ ਬੇਦਖਲ ਕਰਦਾ ਹਾਂ। ਇਸ ਨਾਲ ਲੈਣ ਦੇਣ ਕਰਨ ਵਾਲਾ ਖੁਦ ਜਿੰਮੇਵਾਰ ਹੋਵੇਗਾ। ਮੇਰਾ ਜਾਂ ਮੇਰੇ ਪਰਿਵਾਰ ਦਾ ਕੋਈ ਵੀ ਤਾਲੁਕ ਵਾ ਵਾਸਤਾ ਨਹੀਂ ਹੋਵੇਗਾ।
ਮੈਂ ਗੁਰਦੇਵ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਨੰਦੂਵਾਲਾ ਗਰੀਬੀ ਤਹਿ: ਸ਼ਾਹਪੁਰਾ ਜਿਲ੍ਹਾ ਮੋਗਾ ਬਿਆਨ ਕਰਦਾ ਹਾਂ ਕਿ ਮੈਂ ਆਪਣੇ ਲੜਕੇ ਪਰਮਪਾਲ ਸਿੰਘ ਦਾ ਇਸ਼ਤਿਹਾਰ